Saved Bookmarks
| 1. |
1. ਸੰਵਿਧਾਨ ਤੋਂ ਤੁਹਾਡਾ ਕੀ ਭਾਵ ਹੈ ? |
|
Answer» ੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ[1] ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। |
|