Saved Bookmarks
| 1. |
15 ਸ਼ਬਦਾ ਵਿੱਚ ਦਿਉਂ-1. ਸੰਵਿਧਾਨ ਤੋਂ ਤੁਹਾਡਾ ਕੀ ਭਾਵ ਹੈ ? |
|
Answer» ਸਰਕਾਰ ਨੂੰ ਚਲਾਉਣ ਵਾਸਤੇ ਕੁਝ ਨਿਯਮਾਂ ਅਤੇ ਕਾਨੂਨਾਂ ਦੀ ਲੋੜ ਪੈਂਦੀ ਹੈ.ਇਹਨਾਂ ਨਿਯਮਾਂ ਅਤੇ ਕਾਨੂਨਾਂ ਦੇ ਇੱਕਠ ਨੂੰ ਹੀ ਸੰਵਿਧਾਨ ਆਖਦੇ ਹਨ. |
|