1.

2. ਜਗਤਾਰ ਸਿੰਘ ਨੇ ਆਪਣੇ ਵਿਦਿਆਰਥੀਆਂ ਨੂੰ ਲੇਖਲਿਖਣ ਲਈ ਦਿੱਤਾ। ਉਸਨੇ ਵਿਦਿਆਰਥੀਆਂ ਨੂੰ ਇਹਇਸ਼ਾਰਾ ਦਿੱਤਾ ਕਿ "ਬੱਚਿਓ! ਤੁਸੀਂ ਉਸ ਸੰਘਰਸ਼ ਬਾਰੇਦੱਸੋ ਜੋ ਲਗਪਗ 200 ਸਾਲ ਤੱਕ ਚਲਦਾ ਰਿਹਾ। ਇਸਸੰਘਰਸ਼ ਦਾ ਕੇਂਦਰ ਆਧੁਨਿਕ ਉੱਤਰ ਪ੍ਰਦੇਸ਼ ਸੀ। ਕੀਤੁਸੀਂ ਦੱਸ ਸਕਦੇ ਹੋ ਕਿ ਜਗਤਾਰ ਸਿੰਘ ਨੇ ਕਿਸ ਵਿਸ਼ੇ'ਤੇ ਲੇਖ ਲਿਖਣ ਲਈ ਕਿਹਾ?​

Answer»

ANSWER:

ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |

ਅਸਲ ਵਿੱਚ ਕੋਈ ਵੀ ਕੌਮ ਜਾਂ ਕੋਈ ਵੀ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਸਭਿਆਚਾਰ ਤੋਂ ਸੱਖਣਾ ਨਹੀ ਹੁੰਦਾ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।



Discussion

No Comment Found