1.

6. ਪਿਆਰੇ ਬੱਚਿਓ ਤੁਸੀਂ ਰੋੜੀਓ ਉੱਪਰ ਜੋ ਸਮਾਜਿਕਵਿਗਿਆਨ ਦਾ ਪ੍ਰੋਗਰਾਮ ਬੜੇ ਚਾਅ ਨਾਲ ਸੁਣਦੇ ਹੋ।ਇਸ ਦੇ ਪ੍ਰਸਾਰਣ ਲਈ ਵਾਯੂਮੰਡਲ ਦਾ ਕਿਹੜਾ ਮੰਡਲਤਕਨੀਕੀ ਰੂਪ ਵਿੱਚ ਸਹਾਇਕ ਸਿੱਧ ਹੁੰਦਾ ਹੈ? Dearchildren, you listen to the socialscience program on radio with greatenthusiasm. Which of the following istechnically helpful for itstransmission? ਕੇ ਕ ਧ ਤੋਧੀ ਧਦसामाजिक विज्ञान कार्यक्रम को बड़े चाव से सुनतेहैं। वातावरण का कौन सा मंडल तकनीकी रूप सेइसके संचरण के लिए अनुकूल है?​

Answer»

Answer:

ਵਾਯੂਮੰਡਲ (ਅੰਗਰੇਜ਼ੀ: atmosphere ਯੂਨਾਨੀ ἀτμός (ਐਟਮੋਸ)ਤੋਂ, ਮਤਲਬ "ਜਲਕਣ", and σφαῖρα (ਸਫੇਰਾ)ਤੋਂ, ਮਤਲਬ "ਮੰਡਲ"[1][2]) ਕਿਸੇ ਗ੍ਰਹਿ ਦੇ ਆਲੇ-ਦੁਆਲੇ ਗੈਸਾਂ ਦੀ ਪਰਤ ਜਾਂ ਹੋਰ ਠੋਸ ਪੁੰਜ ਵਾਲੇ ਪਦਾਰਥ ਨੂੰ ਕਹਿੰਦੇ ਹਨ,[3] ਜਿਸ ਨੂੰ ਪੁਲਾੜੀ ਪਿੰਡ ਦੀ ਗਾਰੂਤਾ ਨੇ ਉਥੇ ਟਿਕਾਈ ਰੱਖਿਆ ਹੁੰਦਾ ਹੈ। ਵਾਯੂਮੰਡਲ ਵੱਖ-ਵੱਖ ਤਰ੍ਹਾਂ ਦੀਆਂ ਗੈਸਾਂ ਹਨ ਜੋ ਕਿ ਹਰ ਥਾਂ 'ਤੇ ਇੱਕ ਸਮਾਨ ਅਨੁਪਾਤ ਵਿੱਚ ਹੁੰਦੀਆਂ ਹਨ। ਲਗਪਗ 78 ਫੀਸਦੀ ਨਾਈਟ੍ਰੋਜਨ ਹੈ, ਲਗਪਗ 21 ਫੀਸਦੀ ਆਕਸੀਜਨ ਹੈ ਅਤੇ ਬਾਕੀ ਇੱਕ ਫੀਸਦੀ ਵਿੱਚ ਦੁਰਲੱਭ ਗੈਸਾਂ ਹਨ, ਜਿਵੇਂ ਆਰਗਨ, ਨੀਔਨ, ਹੀਲੀਅਮ, ਕ੍ਰਿਪਟਨ ਅਤੇ ਜ਼ੀਨਾਨ। ਧਰਤੀ ਨੂੰ ਜਿਸ ਹਵਾ ਨੇ ਢਕਿਆ ਹੋਇਆ ਹੈ, ਉਸ ਦੀ ਰਸਾਇਣਕ ਸੰਰਚਨਾ ਸਮਾਨ ਹੈ। ਇਹ 18 ਮੀਲ ਉੱਪਰ ਤੱਕ ਤੋਂ 44 ਮੀਲ ਉੱਪਰ ਵੀ ਜਾ ਸਕਦੀ ਹੈ ਇਹ ਟਰੋਪੋਸਫੀਅਰ ਹੈ। ਇਹ ਪਰਤ ਧਰਤੀ ਦੇ ਸਭ ਤੋਂ ਨੇੜਲੀ ਪਰਤ ਹੁੰਦੀ ਹੈ। ਇਸ ਤੋਂ ਬਾਅਦ ਵਾਲੀਆਂ ਪਰਤਾਂ ਵਿੱਚ ਧਰਤੀ ਦੀ ਸਤਹ ਤੋਂ 18 ਤੋਂ 31 ਮੀਲ ਉੱਪਰ ਤੱਕ ਗਰਮ ਹਵਾ ਦੀ ਪਰਤ ਹੈ। ਸ਼ਾਇਦ ਲਗਪਗ 42 ਡਿਗਰੀ ਸੈਂਟੀਗ੍ਰੇਡ। ਇਸ ਵਿੱਚ ਓਜ਼ੋਨ ਮੌਜੂਦ ਹੁੰਦੀ ਹੈ ਜੋ ਸੂਰਜ ਦੀ ਗਰਮੀ ਨੂੰ ਜਜ਼ਬ ਕਰਦੀ ਹੈ, ਜਿਸ ਨਾਲ ਇਹ ਪਰਤ ਗਰਮ ਹੋ ਜਾਂਦੀ ਹੈ। ਇਸ ਪਰਤ ਦੇ ਉੱਪਰ ਪਰਤਾਂ ਦੀ ਇੱਕ ਲੜੀ ਹੁੰਦੀ ਹੈ, ਜਿਸ ਨੂੰ ਆਈਨੋਸਫੀਅਰ ਕਹਿੰਦੇ ਹਨ, ਜੋ ਪ੍ਰਿਥਵੀ ਦੀ ਸਤਹ ਤੋਂ 44 ਮੀਲ ਤੋਂ 310 ਮੀਲ ਉੱਪਰ ਤੱਕ ਹੁੰਦੀ ਹੈ। ਇਸ ਦੇ ਕਣ ਸੂਰਜ ਤੋਂ ਭਰਪੂਰ ਬਿਜਲੀ ਨਾਲ ਚਾਰਜ ਹੁੰਦੇ ਹਨ। ਹਵਾ ਦੇ ਕਣ ਨਿਰੰਤਰ ਗਤੀ 'ਚ ਰਹਿੰਦੇ ਹਨ ਅਤੇ ਇਕ-ਦੂਜੇ ਨਾਲ ਟਕਰਾਉਂਦੇ ਰਹਿੰਦੇ ਹਨ, ਤਾਂ ਕਿ ਭੱਜ ਨਾ ਜਾਣ। ਪਰ ਜਿਵੇਂ-ਜਿਵੇਂ ਅਸੀਂ ਉੱਪਰ ਜਾਂਦੇ ਹਾਂ, ਹਵਾ ਪਤਲੀ ਹੁੰਦੀ ਜਾਂਦੀ ਹੈ। ਇਹ ਕਣ ਇਕ-ਦੂਜੇ ਨੂੰ ਰੋਕ ਨਹੀਂ ਪਾਉਂਦੇ ਅਤੇ ਵਾਤਾਵਰਨ ਸਿਥਰ ਹੋ ਜਾਂਦਾ ਹੈ। 400 ਤੋਂ 1500 ਮੀਲ ਉੱਪਰ ਮੁਕਤ ਹੋਏ ਕਣ ਆਜ਼ਾਦੀ ਨਾਲ ਘੁੰਮਦੇ ਹਨ। ਇਸ ਨੂੰ ਬ੍ਰਹਿਮੰਡ ਕਹਿੰਦੇ ਹਨ।



Discussion

No Comment Found