1.

ਅੰਡੇਮਾਨ ਤੇ ਦੀ ਧਰਤੀ ਤੇ ਸਫ਼ਰਨਾਮਾ ਅੰਸ਼ ਦਾ ਲੇਖਕ ਕੌਣ ਹੈ pls answer in punjabi questions type elective punjabi of 11 class​

Answer»

Answer:

ਸਫ਼ਰਨਾਮਾ ਅੰਗਰੇਜ਼ੀ ਭਾਸ਼ਾ ਦੇ ਸ਼ਬਦ ਟਰੈਵਲੌਗ(TRAVELOGUE) ਦਾ ਸਮਾਨਾਰਥੀ ਹੈ, ਜਿਸਦੇ ਅਰਥ ਹਨ-ਯਾਤਰਾ-ਅਨੁਭਵਾਂ ਨੂੰ ਬਿਆਨ ਕਰਨ ਵਾਲੀ ਪੁਸਤਕ।[1] ਸਾਹਿਤ ਕੋਸ਼ ਅਨੁਸਾਰ ਜਿਸ ਸਾਹਿਤ ਵਿਧਾ ਵਿੱਚ ਸਫ਼ਰ ਬਾਰੇ ਵਿਵਰਣ ਦਿੱਤਾ ਗਿਆ ਹੋਵੇ, ਉਸ ਨੂੰ ਸਫ਼ਰਨਾਮਾ ਕਹਿੰਦੇ ਹਨ।[2] ਪੰਜਾਬੀ ਕੋਸ਼ ਅਨੁਸਾਰ ਸਫ਼ਰਨਾਮਾ ਉਹ ਡਾਇਰੀ ਹੈ, ਜਿਸ ਵਿੱਚ ਸਫ਼ਰ ਦੇ ਹਾਲ-ਹਵਾਲ ਲਿਖੇ ਹੋਣ।[3] ਜੀਤ ਸਿੰਘ ਸੀਤਲ ਸਫ਼ਰਨਾਮੇ ਬਾਰੇ ਲਿਖਦੇ ਹਨ ਕਿ ਇਸ ਵਿੱਚ ਕਿਸੇ ਵਿਅਕਤੀ ਦੇ ਯਾਤਰਾ ਸਮਾਚਾਰ ਵਰਣਨ ਕੀਤੇ ਜਾਂਦੇ ਹਨ। ਭਾਵੇਂ ਇਸ ਸਾਹਿਤਕ ਰੂਪ ਦਾ ਸਮਾਚਾਰ ਘਟਨਾਕ੍ਰਮ ਅਨੁਸਾਰ ਚੱਲਦਾ ਹੈ ਪਰ ਵਿਸ਼ੇਸ਼ ਉਤਸੁਕਤਾ ਉਸ ਵਿਅਕਤੀ ਬਾਰੇ ਨਹੀਂ ਹੁੰਦੀ ਸਗੋਂ ਉਸ ਵਿਸ਼ੇਸ਼ ਭੂਮੀ ਜਾਂ ਸਭਿਅਤਾ ਦੀ ਹੁੰਦੀ ਹੈ ਜੋ ਯਾਤਰਾ ਦਾ ਕੇਂਦਰ ਬਣਦੀ ਹੈ।[4]

ਇਸ ਤਰਾਂ ਸਫ਼ਰਨਾਮਾ ਕਿਸੇ ਲੇਖਕ ਦਾ ਉਸ ਦੇ ਕਿਸੇ ਸਫ਼ਰ ਬਾਰੇ ਤਜਰਬਿਆਂ ਦਾ ਰਿਕਾਰਡ ਹੁੰਦਾ ਹੈ। ਕਵਿਤਾ, ਨਾਵਲ ਆਦਿ ਵਾਂਗ ਇਹ ਵੀ ਸਾਹਿਤ ਦਾ ਇੱਕ ਰੂਪ ਅਤੇ ਕਿਸਮ ਹੈ। ਸਫ਼ਰਨਾਮੇ ਵਿੱਚ ਜਾਣਕਾਰੀ ਦਾ ਘੇਰਾ ਵਿਸ਼ਾਲ ਹੁੰਦਾ ਹੈ। ਪੰਜਾਬੀ ਦੇ ਸਫ਼ਰਨਾਮਿਆਂ ਵਿੱਚ ਬਲਰਾਜ ਸਾਹਨੀ ਦਾ ਮੇਰਾ ਪਾਕਿਸਤਾਨੀ ਸਫ਼ਰਨਾਮਾ ਅਤੇ ਲਾਲ ਸਿੰਘ ਕਮਲਾ ਅਕਾਲੀ ਦੇ ਸਫ਼ਰਨਾਮੇ ਜ਼ਿਕਰਯੋਗ ਹਨ।



Discussion

No Comment Found

Related InterviewSolutions