

InterviewSolution
Saved Bookmarks
1. |
ਭੰਲਡ ਸ਼ਬਦ ਲਕਸ ਦੇ ਿਈ ਿਰਲਤਆ ਲਗਆ ਹੈ? ਸੋ ਲਕਉਂ ਮੰਦਾ ਆਖੀਐ ਨਾਂ ਦੀ ਰਚਨਾ ਲਿਿੱਚ ਕੋਣ ਸਲਤਕਾਰ ਦਾ ਪਾਤਰ ਬਣਦੀ ਹ |
Answer» ਭਾਰਤੀ ਸੰਸਦ (ਪਾਰਲੀਮੈਂਟ) ਭਾਰਤ ਦੀ ਸਰਬ-ਉਚ ਵਿਧਾਨਕ ਸਭਾ ਹੈ। ਭਾਰਤੀ ਸੰਸਦ ਵਿੱਚ ਰਾਸ਼ਟਰਪਤੀ ਅਤੇ ਦੋ ਸਦਨ - ਲੋਕਸਭਾ (ਲੋਕਾਂ ਦਾ ਸਦਨ) ਅਤੇ ਰਾਜ ਸਭਾ (ਰਾਜਾਂ ਦੀ ਪਰਿਸ਼ਦ) ਹੁੰਦੇ ਹਨ। ਰਾਸ਼ਟਰਪਤੀ ਦੇ ਕੋਲ ਸੰਸਦ ਦੇ ਦੋਨਾਂ ਵਿੱਚੋਂ ਕਿਸੇ ਵੀ ਸਦਨ ਨੂੰ ਬੁਲਾਣ ਜਾਂ ਸਥਗਿਤ ਕਰਨ ਅਤੇ ਲੋਕਸਭਾ ਨੂੰ ਭੰਗ ਕਰਨ ਦੀ ਸ਼ਕਤੀ ਹੈ। ਪਰ ਰਾਸ਼ਟਰਪਤੀ ਇਹਨਾਂ ਸ਼ਕਤੀਆਂ ਦੀ ਵਰਤੋਂ ਪ੍ਰਧਾਨਮੰਤਰੀ ਜਾਂ ਮੰਤਰੀ ਪਰਿਸ਼ਦ ਦੇ ਕਹਿਣ ਤੇ ਕਰਦਾ ਹੈ। ਭਾਰਤੀ ਸੰਸਦ ਦਾ ਸੰਚਾਲਨ ਸੰਸਦ ਭਵਨ ਵਿੱਚ ਹੁੰਦਾ ਹੈ, ਜੋ ਕਿ ਨਵੀਂ ਦਿੱਲੀ ਵਿੱਚ ਸਥਿਤ ਹੈ। |
|