1.

Hola guys ❤️❤️ (100 points) ਕਾਰੋਨਾ ਵਾਇਰਸ ਦੇ ਚਲ ਰਹੇ ਸਮੇਂ ਦੌਰਾਨ ਸਮਾਜਿਕ, ਆਰਥਕ ਤੇ ਕੁਦਰਤੀ ਵਾਤਾਵਰਣ ਵਿੱਚ ਆਈਆਂ ਤਬਦੀਲੀਆਂ ਸੰਬੰਧੀ 20 ਸਤਰਾਂ ਲਿਖੋ।No Spam ❌​

Answer» TION:ਕੋਰੋਨਾਵਾਇਰਸ ਅਸਲ ਵਿੱਚ ਇੱਕ ਵੱਡੇ ਵਾਇਰਸ ਦੇ ਪਰਿਵਾਰ ਨਾਲ ਸਬੰਧਿਤ ਹੈ, ਜੋ ਇਨਸਾਨ ਜਾਂ ਜਾਨਵਰਾਂ ਵਿੱਚ ਕਈ ਪ੍ਰਕਾਰ ਦੀਆਂ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ।ਕੋਰੋਨਾਵਾਇਰਸ ਇਨਸਾਨ ਵਿੱਚ ਆਮ ਸਰਦੀ ਜ਼ੁਕਾਮ ਤੋਂ ਲੈ ਕੇ ਜ਼ਿਆਦਾ ਗੰਭੀਰ ਸਾਹ ਦੀ ਬਿਮਾਰੀ 'ਸਵੀਅਰ ਐਕਯੂਟ ਰੈਸਿਪੀਰੇਟਰੀ ਸਿੰਡਰੋਮ (ਸਾਰਸ)' ਦਾ ਕਾਰਨ ਮੰਨਿਆ ਜਾਂਦਾ ਹੈ।ਅੱਜ ਸੰਸਾਰ ਭਰ ਵਿੱਚ ਕੋਵਿਡ-19 ਬਿਮਾਰੀ ਨੇ ਦਹਿਸ਼ਤ ਫੈਲਾਈ ਹੋਈ ਹੈ।ਵਿਗਿਆਨੀਆਂ ਨੇ ਇਸ ਨੂੰ 'ਸਵੀਅਰ ਐਕਯੂਟ ਰੈਸਿਪੀਰੇਟਰੀ ਸਿੰਡਰੋਮ ਕੋਰੋਨਾਵਾਇਰਸ 2' ਜਾਂ 'ਸਾਰਸ-ਸੀਓਵੀ-2' ਦਾ ਨਾਂ ਦਿੱਤਾ ਹੈ। ਕਿਉਂ ਕਿ ਇਹ 2019 ਵਿਚ ਸਾਹਮਣੇ ਆਇਆ ਹੈ, ਇਸ ਲਈ ਇਸਨੂੰ ਕੋਵਿਡ -2019 ਵੀ ਕਿਹਾ ਜਾਂਦਾ ਹੈ।


Discussion

No Comment Found