InterviewSolution
Saved Bookmarks
| 1. |
ਇੱਕ ਵਚਨ, ਬਹੁਵਚਨ, ਨਾਂਵ ਤੇ ਪੜਨਾਂਵ ਜਿਹੜੇ ਵੱਡੀਆਂ ਕਲਾਸਾਂ ਵਿਚ ਰੱਟਦਿਆਂ ਬੱਚੇ ਫੇਲ੍ਹ ਹੋ ਜਾਂਦੇ ਹਨ, ਕਿਵੇਂ ਪਹਿਲੇ ਦੋ ਤਿੰਨ ਸਾਲ ਦੀ ਉਮਰ ਵਿੱਚ ਆਪਣੇ ਆਪ ਹੀ ਬਿਨ ਸਿਖਾਏ ਬੱਚਿਆਂ ਦੀ ਸਮਝ ਵਿੱਚ ਆ ਜਾਂਦੇ ਹਨ, ਇਸ ਬਾਰੇ ਗ਼ੌਰ ਕਰੀਏ ਤਾਂ ਕੁੱਝ ਹੋਰ ਨੁਕਤੇ ਵੀ ਵੱਡਿਆਂ ਦੀ ਸਮਝ ਵਿੱਚ ਆਉਣ ਲੱਗ ਪੈਣਗੇ। ਇੱਕ ਗੱਲ ਤਾਂ ਸਾਫ਼ ਜ਼ਾਹਿਰ ਹੈ ਕਿ ਬੱਚੇ ਦੀ ਮੁੱਢਲੀ ਸਿੱਖਿਆ ਬੱਚੇ ਨੂੰ ਬਿਨਾਂ ਪੜ੍ਹਾਏ ਹੀ ਆਉਣੀ ਸ਼ੁਰੂ ਹੋ ਜਾਂਦੀ ਹੈ। ਉਸਨੂੰ ਪਤਾ ਲੱਗ ਜਾਂਦਾ ਹੈ ਕਿ ਕੁੜੀ ਨਾਲ ‘ਜਾਂਦੀ’ ਅੱਖਰ ਹੀ ਲੱਗੇਗਾ ਅਤੇ ਮੁੰਡੇ ਨਾਲ ‘ਜਾਂਦਾ’। ਇਹ ਵੀ ਉਹ ਜਲਦ ਸਮਝ ਲੈਂਦਾ ਹੈ ਕਿ ਇੱਕ ਪੰਛੀ ‘ਉੱਡੇਗਾ’ ਅਤੇ ਬਹੁਤ ਪੰਛੀ ‘ਉੱਡਣਗੇ’।ਜਦੋਂ ਬੱਚੇ ਨੂੰ ਸਕੂਲ ਵਿੱਚ ਪੜ੍ਹਨੇ ਪਾਇਆ ਜਾਂਦਾ ਹੈ ਤਾਂ ਜੇ ਅਧਿਆਪਕ ਵੀ ਉਸੇ ਮਾਂ-ਬੋਲੀ ਵਿੱਚ ਪੜ੍ਹਾ ਰਿਹਾ ਹੋਵੇ ਤਾਂ ਉਹ ਬੋਲੀ ਪਰਪੱਕ ਹੋ ਜਾਂਦੀ ਹੈ ਤੇ ਬੱਚੇ ਨੂੰ ਉਸ ਬੋਲੀ ਵਿੱਚ ਮੁਹਾਰਤ ਹਾਸਲ ਕਰਨ ਵਿੱਚ ਬਹੁਤਾ ਸਮਾਂ ਨਹੀਂ ਲਗਦਾ। ਉਸ ਤੋਂ ਅਗਲੀ ਪੜ੍ਹਾਈ ਆਪਣੇ ਆਪ ਹੀ ਸੌਖੀ ਹੋ ਜਾਣੀ ਹੋਈ, ਕਿਉਂਕਿ ਹਰ ਨਵੇਂ ਸ਼ਬਦ ਅਤੇ ਨਵੀਂ ਬੋਲੀ ਨੂੰ ਸਮਝਣ ਲਈ ਉਸ ਕੋਲ ਇੱਕ ਅਧਾਰ ਹੁੰਦਾ ਹੈ ਤੇ ਉਸ ਸ਼ਬਦ ਦਾ ਆਪਣੀ ਮਾਂ-ਬੋਲੀ ਵਿਚ ਤਰਜਮਾ ਕਰਕੇ ਬੱਚਾ ਜਲਦ ਨਵੀਂ ਚੀਜ਼ ਸਿੱਖ ਲੈਂਦਾ ਹੈ। ਇਸ ਤਰ੍ਹਾਂ ਉਸਦੇ ਦਿਮਾਗ ਦੀ ਸਾਫ਼ ਸਲੇਟ ਉੱਤੇ ਉਕਰੇ ਮਾਂ-ਬੋਲੀ ਦੇ ਅੱਖਰ ਉਸਨੂੰ ਔਖੀ ਤੋਂ ਔਖੀ ਚੀਜ਼ ਵੀ ਸੌਖੇ ਤਰੀਕੇ ਸਮਝਣ ਵਿਚ ਮਦਦ ਕਰਦੇ ਹਨ।‘ਨਿਪੁੰਨ’ ਦਾ ਸਮਾਨਾਰਥਕ ਸ਼ਬਦ ਕੀ ਹੈ ? *(ੳ) ਮੁਹਾਰਤ(ਅ) ਤਰਜਮਾ(ੲ) ਮੁੱਢਲੀ ।(ਸ) ਪਰਪੱਕ । plzz answer me |
|
Answer» L don't have UNDERSTAND this LANGUAGE |
|