Saved Bookmarks
| 1. |
ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੰੂ ਖੋਣ ਦਾ , ਓਹਨੂੰ ਕੀ ਅਫ਼ਸੋਸ ਹੋਣਾ. ਮੇਰੇ ਨਾ ਹੋਣ ਦਾ ਦਿਲ ਤੋੜਨ ਵਾਲੀ ਚੰਦਰੀ ਬੜਾ ਚੇਤੇ ਆਉਦੀ ਏ , ਹੱਸ ਕੇ ਬੋਲਣ ਵਾਲੀ ਅੱਜ ਮੈਨੂੰ ਬਹੁਤ ਰਵਾਉਂਦੀ ਏ... |
| Answer» | |