1.

ਫ਼ਰੀਦ ਜੀ ਨੇ ਆਪਣੇ ਸ਼ਲੋਕਾਂ ਵਿਚ ਸਰੀਰ ਦੀ ਨਾਸ਼ਮਾਨਤਾ ਬਾਰੇ ਕੀ ਸਮਝਾਇਆ ਹੈ

Answer»

❤❤❤❤❤❤Explanation:ਸਲੋਕ:-ਬੁਢਾ ਹੋਆ ਸੇਖ ਫਰੀਦੁ ਕੰਬਣਿ ਲਗੀ ਦੇਹ ॥ ਜੇ ਸਉ ਵਰ੍ਹਿਆ ਜੀਵਣਾ ਭੀ ਤਨੁ ਹੋਸੀ ਖੇਹ ॥੪੧॥ਅਰਥ:-ਸ਼ੇਖ਼ ਫਰੀਦ (ਹੁਣ) ਬੁੱਢਾ ਹੋ ਗਿਆ ਹੈ, ਸਰੀਰ ਕੰਬਣ ਲੱਗ ਪਿਆ ਹੈ। ਜੇ ਸਉ ਵਰ੍ਹੇ ਭੀ ਜੀਊਣਾ ਮਿਲ ਜਾਏ, ਤਾਂ ਭੀ (ਅੰਤ ਨੂੰ) ਸਰੀਰ ਮਿੱਟੀ ਹੋ ਜਾਇਗਾ।Please MARK my ANSWER as Branliest••••Thank you•••



Discussion

No Comment Found