1.

ਸਮਾਜਵਾਦ ਤੇ ਵਿਸਥਾਰ ਸਹਿਤ ਨੋਟ ਲਿਖੋ ?​

Answer»

EXPLANATION:

ਪ੍ਰਗਤੀਵਾਦ (PROGRESSIVISM) ਇੱਕ ਰਾਜਨੀਤਕ ਅਤੇ ਸਾਮਾਜਕ ਦਰਸ਼ਨ ਹੈ ਜੋ ਪ੍ਰਗਤੀ ਦੇ ਵਿਚਾਰ ਤੇ ਆਧਾਰਿਤ ਹੈ। ਇਸ ਵਿਚਾਰ ਅਨੁਸਾਰ ਵਿਗਿਆਨ, ਤਕਨਾਲੋਜੀ ਆਰਥਿਕ ਅਤੇ ਸਮਾਜਿਕ ਖੇਤਰ ਵਿੱਚ ਤਰੱਕੀ ਮਾਨਵੀ ਦਸ਼ਾ ਨੂੰ ਸੁਧਾਰ ਸਕਦੀ ਹੈ। ਇਸ ਧਾਰਨਾ ਦੀ ਵਰਤੋਂ ਉਹਨਾਂ ਵਿਚਾਰਧਾਰਾਵਾਂ ਅਤੇ ਅੰਦੋਲਨਾਂ ਦੇ ਸੰਦਰਭ ਵਿੱਚ ਕੀਤੀ ਜਾਂਦੀ ਹੈ ਜੋ ਆਰਥਕ ਅਤੇ ਸਾਮਾਜਕ ਨੀਤੀਆਂ ਵਿੱਚ ਸਮਾਜਿਕ ਬਰਾਬਰੀ ਅਤੇ ਇਨਸਾਫ਼ ਦੇ ਲਈ ਤਬਦੀਲੀ ਜਾਂ ਸੁਧਾਰ ਦੇ ਪੱਖ ਵਿੱਚ ਹੁੰਦੇ ਹਨ। ਪ੍ਰਗਤੀਵਾਦ ਦਾ ਆਰੰਭ ਯੂਰਪ ਵਿੱਚ ਪ੍ਰਬੁੱਧਤਾ ਦੇ ਦੌਰ ਵਿੱਚ ਇਸ ਵਿਸ਼ਵਾਸ ਵਿੱਚੋਂ ਹੋਇਆ ਕਿ ਯੂਰਪ ਦੱਸ ਰਿਹਾ ਹੈ ਕਿ ਪ੍ਰਤੱਖ ਗਿਆਨ ਦੀਆਂ ਬੁਨਿਆਦਾਂ ਨੂੰ ਮਜ਼ਬੂਤ ਕਰਨ ਰਾਹੀਂ ਸਮਾਜ ਬਰਬਰਤਾ ਦੀਆਂ ਸਥਿੱਤੀਆਂ ਵਿੱਚੋਂ ਨਿਕਲ ਕੇ ਸਭਿਅਤਾ ਦੇ ਦੌਰ ਵਿੱਚ ਦਾਖਲ ਹੋ ਸਕਦੇ ਹਨ।[1] ਪ੍ਰਬੁੱਧਤਾ ਦੇ ਦੌਰ ਦੀਆਂ ਹਸਤੀਆਂ ਦਾ ਖਿਆਲ ਸੀ ਕਿ ਪ੍ਰਗਤੀ ਦੀ ਧਾਰਨਾ ਸਭਨਾਂ ਸਮਾਜਾਂ ਤੇ ਲਾਗੂ ਹੁੰਦੀ ਹੈ ਅਤੇ ਇਹ ਕਿ ਅਜਿਹੇ ਵਿਚਾਰ ਯੂਰਪ ਤੋਂ ਸਾਰੇ ਵਿਸ਼ਵ ਵਿੱਚ ਫੈਲ ਜਾਣਗੇ।



Discussion

No Comment Found