1.

Speech on chander shekhar azad in punjabi

Answer»

Chander Shekhar AZAD - ਉਚਾਰਨ (ਮਦਦ·ਜਾਣੋ) (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀਇਨਕਲਾਬੀ ਸਨ ਜਿਹਨਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।




Discussion

No Comment Found